ਨAਖਰA ਸਟੇਟਸ

attitude status in punjabi

  • ਜਿਸ ਕੋਲ ਗੱਡੀ ਉਸ ਕੋਲ ਨੱਡੀ … ਬਾਕੀ ਮੇਰੇ ਵਰਗੇ ਖੜੇ ਨੇ ਮੂੰਹ ਅੱਡੀ..
  • ਕੁਝ ਉਸਦੀ ਆਕੜ ਸੀ ਤੇ ਕੁਝ ਮੇਰਾ ਗੁੱਸਾ ਸੀ … ਉਹ ਨਖਰੇ ਕਰਦਾ ਸੀ ਸੁਭਾਅ ਮੇਰਾ ਵੀ ਪੁੱਠਾ ਸੀ
  • ਦਿਲ ਤਾ ਬੜਾ ਕਰਦਾ ਕਿ ਤੇਰੇ ਨਾਲ ਗੱਲ ਕਰਾ .. ਪਰ ਤੇਰੀ ਆਕੜ ਹੀ ਨਹੀਂ ਮੁਕਦੀ….
  • ਪੈਸੇ ਦਾ ਸਭ ਤੋਂ ਯਾਦਾ ਘਮੰਡ ਉਸਨੂੰ ਹੀ ਹੁੰਦਾ ਹੈ ਜਿਸਨੇ ਧੋਖੇ ਨਾਲ ਪੈਸਾ ਕਮਾਇਆ ਹੋਵੇ।
  • ਜੋ ਔਕਾਤ ਦੀ ਗੱਲ ਕਰਦੇ ਨੇ….????….ਅੱਜ ਕੱਲ Jio ਸਿਮ ਲੈੰਦੇ ਦੇਖੇ ਨੇ
  • ਇਸ ਦਿਲ ਦੀਆਂ ਸਾਰੀਆਂ ਲਾਈਨਾਂ ਵਿਅਸਤ ਹਨ 😉😉 ਕਿਰਪਾ ਕਰਕੇ ਅਗਲੇ ਜਨਮ ਵਿੱਚ ਟਰਾਈ ਕੀਤਾ ਜਾਵੇ 😋😃
  • ਸਾਡੀ ਮਾੜੀ ਮੋਟੀ ਗੱਲ ਨੂੰ ਤੁਸੀ ਚੱਕੀ ਜਾਦੇਂ ਓ…ਰੀਸ ਵੀ ਸਾਡੀ ਈ ਕਰਦੇ ਓ ਤੇ ਸਾਡੇ ਤੋਂ ਹੀ ਮੱਚੀ ਜਾਦੇਂ ਓ…
  • ਅਸੀਂ ਖੁਦ ਨੂੰ ਤੇੇਰੇ ਲਈ ਬਦਲ ਲਿਆ ..ਬਦਲੇ ਵਿੱਚ ਤੈਥੋਂ ਪਿਆਰ ਲਿਆ…ਤੂੰ ਸਾਨੂੰ ਬਦਲ ਕੇ ਬਦਲ ਗਈ… ਨੀ ਤੇਰੀ ਅਦਲ ਬਦਲ ਨੇ ਮਾਰ ਲਿਆ.
  • ਇੱਕ ਹੀ ਐਬ ਆ ਸਾਡੇ ਚ ਜਿਹੜਾ ਰੱਬ ਨੇ ਕੁੱਟ ਕੁੱਟ ਕੇ ਭਰਿਆ …ਕੋਈ ਲੱਖ ਮਾੜਾ ਕਰ ਜਏ ਸਾਡੇ ਨਾਲ ..ਪਰ ਸਾਥੋਂ ਨੀਂ ਹੁੰਦਾ…
  • ਬਚਾ ਕੇ ਰੱਖੀ ਮਾਲਕਾ ਦਿਲ ਤੋਡ਼ਨ ਵਾਲਿਆਂ ਦੀਅਾਂ ਮਾਰਾ ਤੋ …. ਅਸੀਂ ਤਾਂ ਪਹਿਲਾਂ ਮਸਾ ਸੰਭਲੇ ਆ ਹੋਏ ਪਿੱਠ ਪਿੱਛੇ ਵਾਰਾਂ ਤੋ…
  • ਪੱਬ ਬੋਚ ਕੇ ਟਿਕਾਵੀਂ ❤ਦਿਲਾ ਮੇਰਿਆ ਅੱਗੇ ਪਿਆ ਕੱਚ ਲੱਗਦਾ….ਕੰਡੇ ਆਪਣੇ ਵਿਛਾਉਂਦੇ ਵਿੱਚ ਰਾਹਾਂ ਦੇ ਕਿਸੇ ਦਾ ਕਿਹਾ ਸੱਚ ਲੱਗਦਾ..
  • ਜ਼ਖਮ ਮੇਰਾ ਹੈ ਤਾ ਦਰਦ ਵੀ ਮੈਂਨੂੰ ਹੁੰਦਾ ਹੈ,ਇਸ ਦੁਨੀਆ ਵਿੱਚ ਕੋਣ ਕਿਸੇ ਲਈ ਰੌਦਾ ਹੈ, ਉਹਨੁੰ ਨੀਂਦ ਨਹੀ ਅੳਦੀ ਜੋ ਪਿਆਰ ਕਰਦਾ ਹੈ,ਜੋ ਦਿੱਲ ਤੋੜਦਾ ਹੈ ਉਹ ਚੈਨ ਨਾਲ ਸੌਦਾ ਹੈ..
  • ਅਸੀਂ ਓਹ ਹਾਂ ” ਜਿੰਨ੍ਹਾ ਦੀ ਪਹਿਚਾਣ ਨੂੰ ਖ਼ਤਮ ਕਰਣ ਲਈ ‘ਲੋਂਕ ਤਾਂ ਕੀ ‘ ਅਪਣਿਆ ਦਾ ਵੀ ਪੂਰਾ ਜੋਰ ਲੱਗਿਆ ਹੋਇਆ “
  • ਫੁਕਰੇ ਬੰਦੇ ਦੀ ਪੈੜ ਚ’ ਪੈੜ ਕਦੇ ਧਰੀ ਨੀ, ਪੱਲੇ ਏ ਸਭ ਕੁਝ ਕਦੇ ਸ਼ੋਛੇਬਾਜੀ ਕਰੀ ਨੀ..
  • ਦਿਲ ਦਾ ਸੋਹਣਾ ਯਾਰ ਹੋਵੇ ਤਾਂ ਰੱਬ ਵਰਗਾ…ਬਾਹਰੋਂ ਦੇਖ ਕੇ ਕਦੇ ਧੋਖਾ ਖਾਈਏ ਨਾ … ਉਮਰ , ਵਕਤ ਤੇ ਮੌਸਮ ਦੇ ਨਾਲ ਬਦਲਦੇ ਸ਼ਕਲਾਂ ਦੇਖ ਕੇ ਯਾਰ ਬਣਾਈਏ ਨਾ..
  • ਕਦਰ ਤਾ ਬੰਦੇ ਦੇ ਕਿਰਦਾਰ ਦੀ ਹੁੰਦੀ ਆ… ਕੱਦ ਵਿਚ ਤਾ ਪਰਛਾਵਾਂ ਵੀ ਇਨਸਾਨ ਤੋ ਵੱਡਾ ਹੁੰਦਾ ..
  • ਕਿਹੰਦੀ ਤੁਸੀਂ ਫੇਸਬੁੱਕ Use ਕਰਦੇ ਹੋ ?…ਮੈਂ ਕਿਹਾ ….?? ਕਮਲੀਏ ਅਸੀ ਤਾਂ ਫੇਸਬੁੱਕ ਹੁਣ ਪੰਜਾਬੀ ਚ ਕਰਤੀ ਤੂੰ Use ਦੀ ਗੱਲ ਕਰਦੀ ਹੈ
  • ਕਰੇਂ ਹੱਸ-ਹੱਸ ਗੱਲਾਂ ਗੈਰਾਂ ਨਾਲ, ਤੂੰ ਸਾਨੂੰ ਤੜਫਾਉਣ ਲਈ, ਮੈਂ ਆਪਣਿਆ ਨੂੰ ਸੀ ‪ਗੈਰ‬ ਬਣਾਇਆ,ਬੱਸ ਇੱਕ ਤੈਨੂੰ ਪਾਉਣ ਲਈ।
  • ਦੁਨੀਆਂ ਵਿੱਚ ਸਿਰਫ 2% ਲੋਕਾਂ ਧੁੱਪ ਨਾਲ ਸੜਦੇ ਨੇ , ਬਾਕੀ 98% ਤਾਂ ਸਾਡੀ ਜੋਡ਼ੀ ਵੇਖ ਕੇ ਈ ਸੜ ਜਾਂਦੇ ਨੇ
  • ਮੇਰੇ Yaara ਨੂੰ ਨਾ ਬਿੱਲੋ ਪਤਾ ਲੱਗ ਜਾਏ, ਤੇਰੇ ਭਰਾਵਾ ਨੂੰ Ni ਕਿੱਕਰਾ ਨਾਲ ਟੰਗ ਦੇਣਗੇ..
  • ਠੱਗੀ ਠੋਰੀ 22 G ਮਲੰਗ ਮਾਰਦੇ,ਅਸੀਂ bapU 👳 ਦੀ ਕਮਾਈ ਨਾਲ ਡੰਗ ਸਾਰਦੇ .. ਬਾਬੇ ਨਾਨਕ🙏 ਦੀ ਕਿਰਪਾ ਨਾਲ ਚੱਲੀ ਜਾਨੇ ਆ,ਕਿਸੇ ਦੇ ਹਰਾਉਣ ਨਾਲ ਨਈਉ ਹਾਰਦੇ…💪
  • ਦਿਲ ਵਿਚ ਖੋਟ ਨਹੀਂ ਸਿੱਧਾ ਜਿਹਾ ਹਿਸਾਬ ਹੈ , ਜੱਟੀ ਨੀ ਮਾੜੀ ਬਸ ਜ਼ਮਾਨਾ ਹੀ ਖਰਾਬ ਹੈ।
  • ਇਸਤੋਂ ਪਹਿਲਾਂ ਕਿ ਕੋਈ ਤੁਹਾਡਾ ਦਿਲ ਤੋੜੇ , ਆਪਣੇ ਖੂਬਸੂਰਤ ਹੱਥਾਂ ਨਾਲ ਉਸਦਾ ਮੂੰਹ ਤੋੜ ਦਿਓ।
  • ਇੱਕ ਦਿਨ ਉਹ ਸ਼ਕਸ ਜਰੂਰ ਤੜਪੇਗਾ ਮੇਰੇ ਲਈ , ਅਜੇ ਤਾ ਬਹੁਤ ਖੁਸ਼ੀਆਂ ਮਿਲ ਰਹੀਆਂ ਨੇ ਉਸਨੂੰ ਮਤਲਬੀ ਲੋਕਾਂ ਤੋਂ
  • ਲੱਗਦੀ ਮਾਸੂਮ ਆ… ਪਰ ਥੱਪੜ ਬਹੁਤ ਜ਼ੋਰ ਨਾਲ ਮਾਰਦੀ ਆ
  • ਪਿਆਰ ਤਾ ਮੇਰਾ 24 carat ਦਾ ਸੀ , ਸ਼ਾਇਦ ਉਸਦੀ ਔਕਾਤ ਹੀ ਨਹੀਂ ਸੀ ਖਰੀਦਣ ਦੀ।
  • ਫੋਟੋ ਤਾਂ ਅਸੀਂ ਸ਼ੋਂਕ ਲਈ ਖਿੱਚਦੇ ਆ , ਕਿਸੇ ਦੇ ਦਿਲ ਵਿਚ ਵਸਣ ਲਈ ਸਾਡਾ ਨਾਮ ਹੀ ਬਹੁਤ ਹੈ।
  • ਇੱਜ਼ਤ ਹਮੇਸ਼ਾ ਇੱਜ਼ਤਦਾਰ ਲੋਕ ਹੀ ਕਰਦੇ ਨੇ ਕਿਉਂਕਿ ਜਿਨ੍ਹਾਂ ਕੋਲ ਖੁੱਦ ਇੱਜ਼ਤ ਨਹੀਂ ਉਹ ਕਿਸੇ ਹੋਰ ਨੂੰ ਕਿ ਦੇਣਗੇ।
  • ‪ਕਮਲੀ‬ ਕਹਿੰਦੀ ਮੈਂ ‪ਤੁਹਾਡੇ‬ ਚਰਚੇ‬ ਬਹੁਤ ਸੁਣੇ ਆ …… ਮੈ ਕਿਹਾ ਹਾਲੇ ‪‎ਕਾਰਨਾਮੇ‬ ਤਾਂ ਤੂੰ ‪ਦੇਖੇ‬ ਹੀ ਨੀਂ
  • ਤੁਹਾਡੀ ਛੋਟੀ ਜਿਹੀ ਜਾਨ ਹੈਗੀ ਬਹੁਤ ਪਰੇਸ਼ਾਨ

#IJOTC #IMRANA #LOVE #ROMANTIC #IMJOT #RANACHAHAL

NEW PUNJABI STATUS IN PUNJABI LANGUAGES……….

 

 NEW PUNJABI SHAYARI ANDROID APP CLICK HERE AND DOWNALOD